Headlines
Loading...
Hello friends hope you are good. Here I will try to provide you unique and best content only. So, In this article I am going to share  boy Attitude Punjabi Status For whatsapp. You can read these boy Status 2021 whatsapp status and copy the best one you like.

I am sure your friend will also like these Best punjabi Status boy. So what waiting for read below the boy Status for whatsapp and make the best one you like as your attitude boy Status. You can also share this post with your friends by clicking the social share icons given at the end of post.

Below are 50 Punjabi Attitude Boy Status to get you started when you reach your waits end.
Punjabi Attitude Boy Status
ਜੱਟ ਦਾ ਦਮਾਗ _ ਤੇ ਿਪੰਡ ਆਲ਼ੇ ਜਵਾਕ_ਿਵਗੜ ਜਾਣ ਤਾਂ ਬਹੁਤ _ਮਾੜੇ ਹੁੰਦੇ ਆ😎#AttitudePunjabiStatus😎

ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ #ਮਹਿੰਗੇ ਸੈਂਟ ਕੁੜ੍ਹੇ ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ #Judgement ਕੁੜ੍ਹੇ !😎#AttitudePunjabiStatus😎

ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ.. ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ#AttitudePunjabiStatus😎

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!😎#AttitudePunjabiStatus😎

ਯਾਰ ਰੱਖੇ ਨੇ ਮਸ਼ੂਕਾਂ ਨਈਓਂ ਪਾਲੀਆਂ ਯਾਰਾਂ ਲਈ ਦਿਨ ਰਾਤ ਹੁੰਦੀ ਐ #wardaat_😎#AttitudePunjabiStatus😎

New Punjabi Attitude  Boy Status

🖕ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,🤝 ✌ਦੂਜਾ ਸਖਤ ਖਿਲਾਫ ਹਾਂ 🙏ਯਾਰ ਮਾਰ ਦੇ👑..#😎#AttitudePunjabiStatus😎

ਮਰਦਾਂ👳 ਦਾ ਕੰਮ ਮੁੱਛ ਚਾੜਨਾਂ ਸਟਾਇਲ ਨੇ ਕੰਮ ਜਨਾਂਨੇ💁 ਦੇ😎#AttitudePunjabiStatus😎

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ 🦁ਨੀ ਡੱਕੀ ਦੇ਼ ਼ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ #AttitudePunjabiStatus😎

ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ 👎🏼ਬਦਨਾਮ,ਔਰ ਅਕੇਲੇ ਮੇ ਸਲਾਮ👏🏼 ਕਰਤੀ ਹੈ!!😎#AttitudePunjabiStatus😎

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ👬 ਪਰ ਦੱਬਦੇ ਕਿੱਥੇ ਆ 🤗🤗😎#AttitudePunjabiStatus😎
New Punjabi Attitude  Boy Status
🕌ਮਹਿਲ ਵਿੱਚ👬 ਰਹਿ ਕੇ🌄 ਬਾਗ ਨੀ ਭੂਲੀਦੇ🐯 👨‍💼ਕਾਕਾ ਥੋੜ੍ਹੀ👉 ਜੀ ਬਦਮਾਸ਼ੀ ⚔️ਕਰਕੇ ਕਦੇ 🔫💪ਉਸਤਾਦ ਨੀ ਭੂਲੀਦੇ😎#AttitudePunjabiStatus😎

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ 🦁ਨੀ ਡੱਕੀ ਦੇ਼ ਼ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ #AttitudePunjabiStatus😎

#LOAFER ਨੀ ਆ ਿਮੱਤਰਾ☝🏻#TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ😎#AttitudePunjabiStatus😎

ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..✌🏻😎#AttitudePunjabiStatus😎

ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ, ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ💉💉😎#AttitudePunjabiStatus😎

Latest Attitude Punjabi Status 

ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ।।😎#AttitudePunjabiStatus😎

ਬੰਦੇ🚶ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ ਕਤੀੜ ਤਾਂ ਉੰਝ ਗਲੀ ਦੇ🐕ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..🤘😎#AttitudePunjabiStatus😎

ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ VALUE ਪਤਾ ਆ ਵੈਲੀਆਂ ਨੂੰ ਯਾਰ ਦੀ..✌🏻😎#AttitudePunjabiStatus😎

ਮਿਜ਼ਾਲ ਦੋਸਤਾਂ ਦੀ ਕੀ ਵਿਸਾਰ ਦੇਣ ਭਲਾ,ਦੁਸ਼ਮਣਾ ਤੋਂ ਵੀ ਨਹੀਂ ਮੈਂ ਭੁੱਲਾਇਆ ਜਵਾਂਗਾ..😎#AttitudePunjabiStatus😎

#ਜੇ #ਪੁੱਠੇ #ਪੰਗੇ #ਆਪਾ #ਛੱਡ #ਤੇ #ਫਿਰ #ਦੁਨੀਆ #ਦੇ #ਦੂਰ #ਕਿਹੜਾ #ਵਹਿਮ #ਕਰੂਗਾ,, #ਯਾਰੀਆ #ਦੇ #ਜਦੋ #ਕਦੇ #ਹੋਣੇ #ਚਰਚੇ #ਮਿੱਤਰਾਂ #ਦੀ #ਗੱਲ #ਆਪੇ #TIME ⌚ #ਕਰੂਗਾ... 🔫😎#AttitudePunjabiStatus😎
New Punjabi Attitude  Boy Status
#CHKDE #NI #TIME #JNI #KHNI #ਨਾਰ #DA..👉??#ਚਿੱਟੇ #TO #ਭੈੜਾ #CHARACTER #TERE #ਯਾਰ #DA.. 👉🔫💥💥💥💥💥💥😎#AttitudePunjabiStatus😎

ਜਾਨ ਵਾਰੀ ਦੀ ਆ ਯਾਰਾਂ ਤੋਂ ਮਿੱਠਿਆ, ਮੁਨਾਫੇ ਨੀ ਭਾਲਦੇ ਥੰਮਾਂ ਵਰਗੇ ਜੋ ਨਾਲ ਖੜਦੇ ਨੇ, ਫੂਕ ਮਾਰਿਆਂ ਉੱਡਣ ਆਲੇ ਲਫਾਫੇ ਨੀ ਪਾਲਦੇ😎#AttitudePunjabiStatus😎

ਰੱਬ 🕌ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ.. 🌾ਉਂਝ ਕਿਥੇ ਦੱਬ ਦੇ ਆ🤗🤗🤗ਬਾਬਾ ਸੁੱਖ ਰੱਖੇ।।😎#AttitudePunjabiStatus😎

drivera_ਆਂ_ਦੇ_ਨਾਲ਼_ਨਾਂ_ਤੂੰ_ਖੇਡ_ਨਖ਼ਰੋ_ਵਾਰਦਾਤ_ਹੁੰਦੀ_ਦਾ_ਪਤਾ_ਨੀ_ਲੱਗਣਾ_😎#AttitudePunjabiStatus😎

Road ਤੇ ਕੌਠੀ🏠 ਕੋਲ ਗੱਡੀਆਂ🚕🚗 ਨਹੀ ਬਾਹਲੀਆਂ 2-2 ⚖ਕਿਲੌ ਰੌਂਦ ਸਾਡੀਆਂ ਮੰਗਣ 👉🏻ਦੌਨਾਲੀਆਂ🔫😎#AttitudePunjabiStatus😎

Best Punjabi Attitude Status 

ਰੱਖੀ ਨਾ ਭੁਲੇਖਾ ਪਾ ਲੀ ਟੈਮ 🕛 ਮੰਗੇ ਗਾ 🙏 ਮਾਫੀਆ ਅਸੀ ਕਰਨਾ ਨੀ ਰੈਮ😎#AttitudePunjabiStatus😎

ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,* 👎ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ😎#AttitudePunjabiStatus😎

ਬਹੁਤਾ ਕੁਝ ਰੱਬ 😇ਕੋਲੋੰ ਨਹੀਉਂ ਮੰਗੀ ਦਾ ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ👏 ਚਾਹੀਦੀ😎#AttitudePunjabiStatus😎

ਜੱਟ 💪🏻😎 ਤਾਂ ਹਿਸਾਬ 👎ਦੂਣਾ ਕੱਰ ਮੋੜਦਾ 👌🏻ਭਾਵੇ ਯਾਰੀ 🤝ਰੱਖ ਲਈ ਭਾਵੇ 🚨🗡ਵਾਰ ਕਰ ਲਈ!!😎#AttitudePunjabiStatus😎

ਵਕਤ ਗੂਗਾਂ ਨਹੀਂ ਬਸ ਮੌਨ ਆ.. Time ਆਉਣ ਤੇ ਦਸਾਗੇ ਅਸੀਂ ਕੋਣ ਅਾ!😎#AttitudePunjabiStatus😎
New Punjabi Attitude  Boy Status
ਸਾਨੂੰ ਦੇਖ ਕੇ ਤਾਂ ਕਮਲਿੲੇ🙋 ਲੋਕ 👥ਸ਼ੌਕ ਪਾਲ ਦੇ ਅਾ ਤੇ 🤦🏼‍♀ਤੂੰ ਸਾਨੂੰ ਪਾੳੁਣ 🤷🏼‍♂ਦਾ ਸ਼ੌਕ ਪਾਲੀ ਫਿਰਦੀ ੲੇ_😎#AttitudePunjabiStatus😎

ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ... ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ😎#AttitudePunjabiStatus😎

ਨਾ ਗੁਲਾਮੀ ਕਿਸੇ ਦੀ ਜ਼ਰੀ ਕਦੇ ਨਾ ਇਸ਼ਾਰਿਆਂ ਉੱਤੇ ਨੱਚੇ ਹਾਂ ਭਾਂਵੇ ਕਾਮਯਾਬ ਤਾਂ ਬਹੁਤੇ ਨਹੀੰ , ਪਰ ਮਾਣ ਬੜਾ ਕਿ ਸੱਚੇ ਹਾਂ😎#AttitudePunjabiStatus😎

°ਹੁਸਣਾਂ ਦਾ ਰੱਖਿਆ ਗਰੂਰ ਤੋੜ ਕੇ। ਤੇਰੇ ਜਹੀਆਂ **LOOKS**ਦੀਆਂ ਫੈਨ ਬੜੀਆਂ। । •ਆਕੜ ਤੇਰੀ ਦਾ ਕਿੱਥੇ ਮੁੱਲ ਜਾਣਦਾ। ਜਿਹਦੇ ਰਾਹਾਂ ਵਿੱਚ ਤੇਰੇ ਜਹੀਆਂ ਕੲੀ ਖੜੀਆਂ😎#AttitudePunjabiStatus😎

ਕਦੇ ਲਾਏ ਨਹੀਉ ਤੁਕੇ ਗੱਲ ਸਿਰੇ ਲਾਈ ਦੀ.. ਧੋਖਾ ਦੇਣਾ ਨਹੀ ਆਉਂਦਾ ਜਿੱਥੇ ਯਾਰੀ ਲਾਈ ਦੀ.😎#AttitudePunjabiStatus😎

End Attitude Punjabi Status

ਵੈਰੀ ਲਲਕਾਰ ਕੇ ਮੈਦਾਨ ਛੱਡਣੇ ਏਦਾਂ ਤਾਂ ਸਵਾਦ ਕਾਕਾ ਅਉਦੇ ਨੀ ਹੰੁਦੇ😎#AttitudePunjabiStatus😎

ਕੋਈ ਵਿਰਲਾ ਹੀ ਦਿਲ ਦੀਆ ਜਾਣਦਾ👌🏻 ਚੁਣਵੇ ਹੀ ਬੰਦੇ ਸਾਡੇ ਨਾਲ ਬਹਿੰਦੇ ਆ -😎#AttitudePunjabiStatus😎

👍ਹੋ ਅੈਵੇ 🔫ਮਾਰਦੇ ☝️ੲੇ ਗੱਲਾ, ,👆ਕੋੲੀ ਖੜਦਾ 👎ਨੀ ਕੱਲਾ👊ਅੈਵੇ ਟੱਪਦੀ ੲੇ ਮੱਚਰੀ #ਲੰਗੋੜ 🔫#ਕੱਲ ਦੀ😎#AttitudePunjabiStatus😎

ਜੇ ਬੂਟੇ🌱ਔਰ ਬੋਹੜ ਚ👐ਫਰਕ਼ ਜਾਣਦਾ ਏਂ ਤਾਂ💪SaaDeYa ਜੜਾਂ🌿ਨਾਲ ਪੰਗੇ ਲੈਣੇ ਬੰਦ✋ਕਰਦੇ😎#AttitudePunjabiStatus😎

ਅੈਵੇ ਗੈਰਾ ਦੇ ਸਿਰਾ ਤੇ ਚੱਕੀ ਦਾ ਨੀ ਅੱਤ ਨੂੰ ਕਾਤੋ ਮੌਤ ਨਾਲ ਭਿੜੇਂ ਹੱਥ ਮਾਰ ਮੱਤ ਨੂੰ😎#AttitudePunjabiStatus😎
End Attitude Punjabi Status
ਨੀ ਤੂੰ #ੳਹਦੇ ਨਾਲ ਮਲਾਵੇ #ਅੱਖੀਆ ਲੰਘੇ #ਮੌਤ ਵੀ ਨਾ ਜੀਦੇ #ਕੋਲ ਦੀ ।😎#AttitudePunjabiStatus😎

ਨੀਵਿਆਂ ਦੇ ਅੱਗੇ ਸਦਾ ਰਹੀੲੇ ਝੁਕ ਕੇ🤷🏻‍♂️ ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਆ😎#AttitudePunjabiStatus😎

ਚੰਡੀਗੜ੍ਹ ਦੀ ਸ਼ਰਾਬ ਵਾਂਗੂੰ ਤੂੰ ਸਸਤੀ 🍺🍻ਨੀ ਮੁੰਡਾ ਮਹਿੰਗਾਂ ਜਿਵੇ ਚਿੱਟਾਂ ਬਾਡਰਾਂ ਤੋ ਪਾਰ ਦਾ 😎#AttitudePunjabiStatus😎

ਸ਼ੋਂਕੀ ਪੂਰੇ ਅਾ ਨਾ Showoff ਕਰਦੇ ਪੈਰ ਖੋਲੀ ਦੇ ਨੇ ਚਾਦਰ ਨੂੰ ਦੇਖ ਕੇ😎#AttitudePunjabiStatus😎

#ਕੁੰਡੀ_⚓#_ਅੜੀ_ਤੋਂ_ਚਗਾਠਾਂ_🚪#_ਨਈਓ_ਪੱਟਦੇ #ਨੀ_ਯਾਰ_ਪੂਰਾ_ਕਿਲਾ_🏰#_ਢਾਉਂਦੇ_ਨੇ🏒 #ਜਾਨ_😎#_ੳੁਹਨਾਂ_ੳੁੱਤੋ_ਦੇੲੀੲੇ_😄#_ਵਾਰ_ਮਿੱਤਰੋ#ਜਿਹੜੇ_ਸਾਨੂੰ_ਦਿਲੋਂ_ਚਾੳੁਂਦੇ_ਨੇ..😎#AttitudePunjabiStatus😎

Punjabi Attitude Status line 

ਪਿਆਰ💑ਨਾਲ ਖੱਟਣਾ ਜੇ☝ਪਿਆਰ ਸੱਜਣਾ,ਹੱਸ😊ਖੇਡ ਜਿੰਦਗੀ ਲਘਾ✈ ਸੱਜਣਾ,👌ਲੁੱਟੀ ਚੱਲ ਮੌਜਾ ਨੀਵਾ ਹੌਕੇ🙏ਕਿਉਕੀ ਇਸ ਦੁਨੀਆ ਤੇ ਮਿਲਣਾ ਨੀ ਵਾਰ👎 ਵਾਰ ਸੱਜਣਾ😎#AttitudePunjabiStatus😎

ਕਾਗਜ਼ਾਂ ਦੇ ਸ਼ੇਰ ਨਹੀਂ ਦਹਾੜ ਮਾਰਦੇ Jatt ਸੌਦੇ ਕਰਦਾ ਏ ਆਰ - ਪਾਰ ਦੇ😎#AttitudePunjabiStatus😎

..😎#ATTITUDE ਹੋਣ ਨਾਲ #ਕੁਝ ਨਹੀਂ ਹੁੰਦਾ #SMILE☺#ਇੰਦਾਂ ਦੀ #ਦੳ ਕਿ #ਲੋਕਾਂ👬👥👬 ਦੇ #ਦਿਲ ❤️ਮਚ ਜਾਣ😎#AttitudePunjabiStatus😎

ਖੂਨ ਵਿੱਚ ਜੱਟ ਨੇ ਰੱਖੀ ਨਹੀ ਚਲਾਕੀ ਜਵਾ ਸਿੱਧੇ ਆ ਤਰੀਕੇ ਜਿੰਦਗੀ ਜਿਉਣ ਦੇ😎#AttitudePunjabiStatus😎

#ਉਹ ਹੋਵੇ ਨਾ #ਸੂਨੱਖੀ👰ਹੋਵੇ #ਵਾਦਿਆਂ🤝ਦੀ ਪੱਕੀ, #ਪਿਆਰ💏ਵਿੱਚ #ਪਾਵੇ ਕੋਈ #ਘਾਟ ਨਾ✋#Jeanan👖ਵਾਲੀਆਂ ਨੂੰ ਬਹੁਤਾ #follow ਨਹੀਓ ਕੀਤਾ, #ਸੂਟ ਵਾਲੀ #ਜੁੱੜੂ ਸਾਡੇ #Heart💖💖ਨਾਲ😎#AttitudePunjabiStatus😎

So, here was the collection of Best Boy punjabi status for whatsapp. Thanks for reading, I hope you liked these statuses. If you really liked them please share it in whatsapp and other social sites by clicking the share buttons given below. If you have any problem in applying these Punjabi Attitude status or wanna share something then please feel free to contact us.